ਲਹਿਰਾਗਾਗਾ ਦੇ ਮੂਨਕ ‘ਚ ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਅੱਧਾ ਫੁੱਟ ਹੇਠਾਂ ਵਹਿ ਰਿਹਾ ਹੈ, ਕੰਢਿਆਂ ‘ਤੇ ਬੈਠੇ ਕਿਸਾਨਾਂ ਨੇ ਕਿਹਾ ਰਾਤ ਨੂੰ ਨੀਂਦ ਨਹੀਂ ਆਉਂਦੀ, ਪ੍ਰਸ਼ਾਸਨ ਹਾਈ ਅਲਰਟ ‘ਤੇ
ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 746.3 3 ਅਤੇ ਖਤਰੇ ਦਾ ਨਿਸ਼ਾਨ 747 ਫੁੱਟ ਹੈ, ਪਾਣੀ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਜੇਸੀਬੀ ਮਸ਼ੀਨਾਂ ਮੌਕੇ ‘ਤੇ ਭੇਜੀਆਂ ਹਨ।