Htv Punjabi
Punjab Video

ਬਾਥਰੂਮ ਕਰਨ ਉੱਠੀ ਕੁੜੀ ਨਾਲ ਦੋ ਮੁੰਡੇ ਆਹ ਦੇਖੋ ਕੀ ਕਰ ਗਏ ?

ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ 23 ਸਾਲਾ ਲੜਕੀ ਨੂੰ ਅਗਵਾ ਕਰਕੇ ਗੈਂਗ ਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪੀੜਤ ਪਰਿਵਾਰ ਦੇ ਮੁਤਾਬਕ 23 ਸਾਲਾ ਉਹਨਾਂ ਦੀ ਬੇਟੀ ਜਦ ਰਾਤ ਨੂੰ ਬਾਥਰੂਮ ਕਰਨ ਉੱਠੀ ਤਾਂ ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਘਰ ਦੀਆਂ ਕੰਧਾ ਟੱਪ ਕੇ ਦਾਖਿਲ ਹੋਏ ਅਤੇ ਪਿਸਤੌਲ ਦੇ ਦਮ ਤੇ ਲੜਕੀ ਨੂੰ ਅਗਵਾਹ ਕਰਕੇ ਲੈ ਗਏ ਅਤੇ ਸੁੰਨ-ਸਾਨ ਜਗ੍ਹਾ ਤੇ ਲਿਜਾ ਕੇ ਵਾਰੋ ਵਾਰੀ ਉਸ ਨਾਲ ਗੈਂਗ ਰੇਪ ਕੀਤਾ ਗਿਆ, ਗੈਂਗ ਰੇਪ ਕਰਨ ਤੋਂ ਬਾਅਦ ਆਰੋਪੀਆਂ ਨੇ ਪੀੜਤ ਲੜਕੀ ਨੂੰ ਪਿੰਡ ਦੇ ਬਾਹਰ ਸੁੱਟ ਦਿੱਤਾ ਅਤੇ ਫਰਾਰ ਹੋ ਗਏ , ਇਸੇ ਤਰ੍ਹਾਂ ਪੀੜਤ ਲੜਕੀ ਆਪਣੇ ਪਰਿਵਾਰ ਪਾਸ ਪਹੁੰਚੀ ਅਤੇ ਪਰਿਵਾਰ ਵੱਲੋਂ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ।

ਉੱਥੇ ਹੀ ਪੁਲਿਸ ਵੱਲੋਂ ਪੀੜਤ ਲੜਕੀ ਦੇ ਬਿਆਨਾਂ ਤੇ ਦੋ ਆਰੋਪੀਆਂ ਦੇ ਖਿਲਾਫ ਮੁਕਦਮਾ ਦਰਜ ਕੀਤਾ ਗਿਆ ਹੈ ਜੋ ਕਿ ਉਸ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ ਦੇ ਹੀ ਰਹਿਣ ਵਾਲੇ ਨੇ ,ਆਰੋਪੀਆਂ ਖਿਲਾਫ ਕਿਡਨੈਪਿੰਗ ਅਤੇ ਗੈਂਗ ਰੇਪ ਦਾ ਮੁਕਦਮਾ ਦਰਜ ਕੀਤਾ ਗਿਆ ਹੈ ਆਰੋਪੀ ਫਰਾਰ ਹਨ , ਪੁਲਿਸ ਵੱਲੋਂ ਜਲਦ ਹੀ ਆਰੋਪੀਆਂ ਨੂੰ ਫੜੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਅਤੇ ਮਾਮਲੇ ਦੀ ਡੁੰਘਾਈ ਤੱਕ ਜਾਂਚ ਕਰਨ ਦੀ ਗੱਲ ਕਹੀ ਹੈ। ਦੇਖਿਆ ਜਾਵੇ ਤਾਂ ਅੱਜ ਕੱਲ ਲੋਕਾਂ ਦੀਆਂ ਧੀਆਂ ਭੈਣਾਂ ਆਪਣੇ ਘਰਾਂ ਦੇ ਵਿੱਚ ਵੀ ਸੁਰੱਖਿਅਤ ਨਹੀਂ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਮੀਟਿੰਗ ਦੌਰਾਨ ਸਰਕਾਰੀ ਸਕੂਲ ‘ਚ ਜਾ ਵੜੀ ਖੌਫ਼ਨਾਕ ਸ਼ੈਅ; ਬੱਚੇ ਨੂੰ ਕੀਤਾ ਬੁਰੀ ਤਰ੍ਹਾਂ ਜ਼ਖਮੀ

htvteam

ਫੁਕਰੀ ਮਾਰਨ ਵਾਲੇ ਮੁੰਡੇ ਜ਼ਰੂਰ ਦੇਖਣ ਵੀਡੀਓ

htvteam

ਹਸਪਤਾਲ ਚ ਜਨਾਨੀਆਂ ਦੀ ਬ/ਦ/ਮਾ/ਸ਼ੀ, ਕੀਤੀ ਨਾਲੇ ਪੱਤਰਕਾਰ !

htvteam

Leave a Comment