Htv Punjabi
Punjab Video

ਬਿਕਰਮ ਮਜੀਠੀਆ ਨੇ ਲਲਕਾਰਿਆ CM ਮਾਨ

ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਇੱਕ ਵਾਰ ਮੁੜ ਤੋਂ ਪਟਿਆਲਾ ਐਸਆਈਟੀ ਸਾਹਮਣੇ ਪੇਸ਼ ਹੋਣ ਨੂੰ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਦਾ ਵਿਰੋਧ ਕਰਦੇ ਹਨ ਇਸ ਲਈ ਉਨ੍ਹਾਂ ਨੂੰ ਵਾਰ-ਵਾਰ ਪਰੇਸ਼ਾਨ ਕੀਤਾ ਜਾ ਰਿਹਾ। ਨਾਲ ਹੀ ਉਨ੍ਹਾਂ ਆਪਣੇ ਗ੍ਰਿਫ਼ਤਾਰ ਨੂੰ ਲੈ ਕੇ ਵੀ ਜਵਾਬ ਦਿੱਤਾ ਹੈ ਕਿ ਪਤਾ ਨਹੀਂ ਵਾਪਸ ਆਉਣ ਦੇਣਗੇ ਜਾਂ ਨਹੀਂ ਇਹ ਤਾਂ ਪਤਾ,, ਮਜੀਠੀਆ ਨੇ ਕਿਹਾ ਕਿ ਜਦੋਂ ਭਗਵੰਤ ਮਾਂ ਦੀ ਵਾਰੀ ਆਈ ਤਾਂ ਉਸ ਨੂੰ ਵੱਟੋ ਵੱਟ ਭਜਾਵਾਂਗੇ,,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨੋਟਿਸ ਨੂੰ ਲੈ ਕੇ ਵੀ ਸਵਾਲ ਚੁੱਕਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੂੰ ਈਡੀ ਦਾ ਨੋਟਿਸ ਆਉਂਦਾ ਹੈ ਤਾਂ ਭਗਵੰਤ ਮਾਨ ਉਨ੍ਹਾਂ ਨੂੰ ਲੈ ਕੇ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਈਡੀ ਨੇ ਚਾਰ ਵਾਰ ਸੱਦਿਆ ਹੈ ਪਰ ਉਹ ਈਡੀ ਸਾਹਮਣੇ ਪੇਸ਼ ਨਹੀਂ ਹੋਣ ਗਏ ਅਤੇ ਉਨ੍ਹਾਂ ਨੂੰ ਜਿੰਨੀ ਵਾਰ ਸੱਦਿਆ ਹੈ ਉਹ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਪਹੁੰਚ ਜਾਂਦੇ ਹਨ। ਇੱਕ ਵਾਰ ਸ਼ਹੀਦੀ ਦਿਹਾੜਿਆਂ ਦੇ ਕਾਰਨ ਉਹ ਨਹੀਂ ਪਹੁੰਚੇ ਸਕੇ ਸਨ।

ਦੱਸ ਦਈਏ ਕੀ ਬਿਕਰਮ ਸਿੰਘ ਮਜੀਠੀਆਂ ਨੂੰ ਪਹਿਲਾਂ ਵੀ ਤਿੰਨ ਵਾਰ ਸੰਮਨ ਭੇਜੇ ਜਾ ਚੁੱਕੇ ਹਨ ਅਤੇ ਉਹ 2 ਵਾਰ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋਏ ਹਨ। ਇੱਕ ਵਾਰ ਸ਼ਹੀਦੀ ਦਿਹਾੜੇ ਦੇ ਚੱਲਦੇ ਉਹ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋ ਸਕੇ ਸਨ। ਮਜੀਠੀਆਂ ਖਿਲਾਫ਼ 2021 ਦਾ ਇੱਕ ਮਾਮਲਾ ਦਰਜ ਹੈ ਜਿਸ ਨੂੰ ਲੈ ਕੇ ਉਨ੍ਹਾਂ ਤੋਂ ਐਸਆਈਟੀ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਤੇ ਇਲਜ਼ਾਮ ਹਨ ਕਿ ਉਨ੍ਹਾਂ ਦਾ ਡੱਰਗ ਵੇਚਣ ਵਿੱਚ ਹੱਥ ਹੈ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

 

Related posts

ਅਕਾਲੀ ਆਗੂ ਦੀ ਹੋਈ ਦਰਦਨਾਕ ਮੌਤ, ਕਾਰ ਵੱਲੋਂ ਬਾਈਕ ਨੂੰ ਟੱਕਰ ਮਾਰਨ ਦਾ ਅੰਜਾਮ ਦੇਖੋ ਕੀ ਨਿਕਲਿਆ!

Htv Punjabi

ਕੁੜੀ ਨਾਲ ਦੋਸਤੀ ਕਰਨ ਵਾਲੇ ਹੋਜੋ ਸਾਵਧਾਨ

htvteam

ਆਹ ਦੇਖੋ ਮੁੰਡੇ ਨੇ ਕੀ ਕਰਤਾ

htvteam

Leave a Comment