ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਇਹ ਓਹੀ ਦੋ ਵਿਅਕਤੀ ਨੇ ਜੋ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਂ ਤੇ ਡਰਾ ਫਿਰੌਤੀ ਦੀ ਮੰਗ ਕਰਦੇ ਸਨ। ਜਿਨ੍ਹਾਂ ਨੂੰ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ ਹੈ। ਜਿਹਨਾਂ ਦੀ ਇੱਕ ਖਤਰਨਾਕ ਵੀਡੀਓ ਵੀਡੀਓ ਵੀ ਵਾਇਰਲ ਹੋਈ ਹੈ | ਪਹਿਲਾਂ ਦੇਖੋ ਉਹ ਵੀਡੀਓ ਤੇ ਫੇਰ ਦੱਸਦੇ ਹਾਂ ਸਾਰਾ ਮਾਮਲਾ |
ਲੁਧਿਆਣਾ ਪੁਲਿਸ ਵੱਲੋਂ ਇਹਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਇੱਕ ਪ੍ਰੈਸ ਵਾਰਤਾ ‘ਚ ਜੋ ਖੁਲਾਸੇ ਕੀਤੇ ਗਏ ਨੇ ਉਹ ਬੇਹੱਦ ਹੈਰਾਨ ਕਰ ਦੇਣ ਵਾਲੇ ਨੇ |
previous post