Punjab Videoਮੰਤਰੀ ਸਾਹਿਬ ਸਟੇਜਾਂ ਤੇ ਚੜ੍ਹ ਕਰਦੇ ਨੇ ਵੱਡੇ ਵੱਡੇ ਦਾਅਵੇ; ਪਰ ਥਾਂ ਥਾਂ ਲੱਗੇ ਗੰਦਗੀ ਦੇ ਢੇਰ, ਟੁੱਟੀਆਂ ਸੜਕਾਂ by htvteamDecember 28, 20210750 Share0 ਸਰਕਾਰ ਦੇ ਮੰਤਰੀ ਸਟੇਜਾਂ ਤੇ ਚੜ੍ਹ ਕੇ ਵਿਕਾਸ ਦੇ ਵੱਡੇ ਵੱਡੇ ਦਾਅਵੇ ਕਰਦੇ ਨੇ |ਅਜਿਹੇ ਦਾਅਵੇ ਖੰਨਾ ਤੋਂ ਵਿਧਾਇਕ ਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਕਰਦੇ ਹਨ। ਇਸ ਸਬੰਧ ਵਿਚ ਜਦ ਸ਼ਹਿਰ ਵਾਸੀਆਂ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਜੋ ਕੁੱਝ ਦੱਸਿਆ ਹੈਰਾਨ ਕਰ ਦੇਣ ਵਾਲਾ ਸੀ |