Htv Punjabi
Punjab Video

ਲਾਰੈਂਸ ਬਿਸ਼ਨੋਈ ਮਾਮਲੇ ਚ ਹਾਈ ਕੋਰਟ ਦਾ ਵੱਡਾ ਐਕਸ਼ਨ ?

ਹਾਈਕੋਰਟ ਨੇ ਕਿਹਾ ਕਿ ਸਰਕਾਰ ਜਵਾਬ ਦਾਇਰ ਕਰਨ ਲਈ ਅਜੇ ਵੀ ਸਮਾਂ ਮੰਗ ਰਹੀ ਹੈ, ਜਦਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਨੇ ਵਿਸਥਾਰਤ ਜਵਾਬ ਦਾਖ਼ਲ ਕਰਨ ਲਈ ਡੇਢ ਮਹੀਨੇ ਦਾ ਹੋਰ ਸਮਾਂ ਮੰਗਿਆ ਹੈ। ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਇਸ ਲਈ ਹੁਣ ਏਡੀਜੀਪੀ ਜੇਲ੍ਹਾਂ ਨੂੰ ਪੇਸ਼ ਹੋ ਕੇ ਜਵਾਬ ਦੇਣਾ ਚਾਹੀਦਾ ਹੈ।

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿਚ ਇੰਟਰਵਿਊ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਏਡੀਜੀਪੀ ਜੇਲ੍ਹਾਂ ਨੂੰ ਤਲਬ ਕਰ ਲਿਆ ਹੈ। ਹਾਈਕੋਰਟ ਨੇ ਸਰਕਾਰ ਵੱਲੋਂ ਜਾਂਚ ਕਮੇਟੀ ਦੀ ਰਿਪੋਰਟ ਪੇਸ਼ ਨਾ ਕਰਨ ਉਤੇ ਇਹ ਹੁਕਮ ਦਿੱਤੇ ਹਨ।ਹਾਈਕੋਰਟ ਨੇ ਕਿਹਾ ਕਿ ਹੁਣ ਏ.ਡੀ.ਜੀ.ਪੀ ਜੇਲ੍ਹਾਂ ਨੂੰ ਅਗਲੀ ਸੁਣਵਾਈ ‘ਤੇ ਹਾਈਕੋਰਟ ‘ਚ ਪੇਸ਼ ਹੋ ਕੇ ਦੱਸਣ ਕਿ ਹੁਣ ਤੱਕ ਇਸ ਮਾਮਲੇ ‘ਚ ਕੀ ਕੀਤਾ ਗਿਆ ਹੈ, ਜੇਲ੍ਹਾਂ ‘ਚ ਮੋਬਾਈਲ ਫ਼ੋਨਾਂ ਦੀ ਤਸਕਰੀ ਰੋਕਣ ਲਈ ਕੀ ਕਦਮ ਚੁੱਕੇ ਜਾ ਰਹੇ ਹਨ |

ਹਾਈਕੋਰਟ ਨੇ ਕਿਹਾ ਕਿ ਸਰਕਾਰ ਜਵਾਬ ਦਾਇਰ ਕਰਨ ਲਈ ਅਜੇ ਵੀ ਸਮਾਂ ਮੰਗ ਰਹੀ ਹੈ, ਜਦਕਿ ਇਹ ਬਹੁਤ ਗੰਭੀਰ ਮਾਮਲਾ ਹੈ। ਸਰਕਾਰ ਨੇ ਵਿਸਥਾਰਤ ਜਵਾਬ ਦਾਖ਼ਲ ਕਰਨ ਲਈ ਡੇਢ ਮਹੀਨੇ ਦਾ ਹੋਰ ਸਮਾਂ ਮੰਗਿਆ ਹੈ।

ਹਾਈਕੋਰਟ ਨੇ ਕਿਹਾ ਕਿ ਸਰਕਾਰ ਨੇ ਕੁਝ ਨਹੀਂ ਕੀਤਾ, ਇਸ ਲਈ ਹੁਣ ਏਡੀਜੀਪੀ ਜੇਲ੍ਹਾਂ ਨੂੰ ਪੇਸ਼ ਹੋ ਕੇ ਜਵਾਬ ਦੇਣਾ ਚਾਹੀਦਾ ਹੈ।ਇਸ ਕੇਸ ਵਿੱਚ ਹਾਈ ਕੋਰਟ ਨੂੰ ਸਹਿਯੋਗ ਦੇ ਰਹੇ ਐਡਵੋਕੇਟ ਤਨੂ ਬੇਦੀ ਨੇ ਕਿਹਾ, ਮਾਰਚ ਵਿੱਚ ਇੱਕ ਜਾਂਚ ਕਮੇਟੀ ਬਣਾਈ ਗਈ ਸੀ ਅਤੇ ਅੱਜ ਤੱਕ ਜਾਂਚ ਪੂਰੀ ਨਹੀਂ ਹੋਈ। ਇਹ ਸਰਕਾਰ ਦੀ ਕਾਰਵਾਈ ‘ਤੇ ਵੱਡਾ ਸਵਾਲ ਹੈ।
ਹਾਈ ਕੋਰਟ ਨੇ ਇਕ ਵਾਰ ਫਿਰ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਅਤੇ ਅਸੀਂ ਸਰਕਾਰ ਦੀ ਕਾਰਵਾਈ ਦੀ ਉਡੀਕ ਕਰ ਰਹੇ ਹਾਂ।,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਦੇਖੋ ਗੁਰਦੁਆਰੇ ਕੀ ਹੋਇਆ ਜਦੋਂ ਅੰਦਰ ਵੜ੍ਹੇ ਮੁਸਲਮਾਨ

htvteam

ਬੱਚਕੇ ਰਿਹਾ ਕਰੋ ਭਾਈ ਕੁਝ ਪਤਾ ਨਹੀਂ ਚੱਲਦਾ ਅੱਜ ਕੱਲ੍ਹ

htvteam

ਇਸ ਮਾਮਲੇ ‘ਚ ਮਿਲੀ ਸਿੱਧੂ ਮੂਸੇਵਾਲਾ ਨੂੰ ਵੱਡੀ ਰਾਹਤ

Htv Punjabi

Leave a Comment