Htv Punjabi
Punjab Video

ਵਿਜੀਲੈਂਸ ਨੇ ਲਾਇਆ SHO ਦਾ ਘੜੀਸਾ; ਦੇਖੋ ਮੌਕੇ ਤੋਂ ਕਿਵੇਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ ‘ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਮੁਹਿੰਮ ਦੌਰਾਨ ਥਾਣਾ ਸਦਰ ਨਕੋਦਰ, ਜਿਲਾ ਜਲੰਧਰ ਦੇ ਐਸਐਚਓ ਵਜੋਂ ਤਾਇਨਾਤ ਰਹੇ ਸਬ-ਇੰਸਪੈਕਟਰ ਬਿਸਮਨ ਸਿੰਘ, ਸੀ.ਆਈ.ਏ.ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਮੁਤਾਬਿਕ ਮੁਲਜ਼ਮਾਂ ਨੂੰ ਹਰਜਿੰਦਰ ਕੁਮਾਰ ਵਾਸੀ ਪਿੰਡ ਰਾਮਪੁਰ ਠੋਡਾ, ਜ਼ਿਲ੍ਹਾ ਰੂਪਨਗਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਸਬ-ਇੰਸਪੈਕਟਰ ਬਿਸਮਨ ਸਿੰਘ ਨੇ ਐਸਐਚਓ ਹੁੰਦਿਆਂ ਉਸ ਦੇ ਭਰਾ ਨੂੰ ਹੁਸ਼ਿਆਰਪੁਰ ਤੋਂ ਉਸ ਦੇ ਟਰੱਕ ਵਿੱਚ ਭੁੱਕੀ ਦੀ ਬਰਾਮਦਗੀ ਦਿਖਾ ਕੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।

Related posts

ਕੁੜੀ ਨੂੰ ਪਤਲੇ ਕੱਪੜੇ ਪਵਾ ਕੇ ਢਿੱਡ ਵਿੱਚੋਂ ਕੋਈ ਚੀਜ਼ ਕੱਢਦਾ ਸੀ ਤਾਂਤਰਿਕ, ਆ ਦੇਖੋ ਹੁਣ ਪੁਲਿਸ ਵਾਲਿਆਂ ਦੇ ਪੈਰਾਂ ‘ਚ ਬੈਠ ਕੇ ਜਲੂਸ ਕਢਾ ਰਿਹਾ ਆਪਣਾ….

Htv Punjabi

SHO ਭੂਸ਼ਣ ਕੁਮਾਰ ਦੀ ਪਤਨੀ ਆਈ ਕੈਮਰੇ ਸਾਹਮਣੇ, ਪਤੀ ਨੂੰ ਲੈਕੇ ਕੀਤੇ ਖੁਲਾਸੇ ?

htvteam

ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਜਦੋਂ ਪੱਤਰਕਾਰਾਂ ਨੇ ਘੇਰਿਆ, ਫਿਰ ਆਪਣੀ ਥਾਰ ਭਜਾ ਕੇ ਹੋਇਆ ਰਫੂ ਚੱਕਰ

htvteam

Leave a Comment