ਇਹ ਨੇ ਲੁਧਿਆਣਾ ਦੇ ਜਵਾਹਰ ਨਗਰ ਕੈਂਪ ਵਾਰਡ ਨੰਬਰ 72 ਦੀਆਂ ਤਸਵੀਰਾਂ ਜਿੱਥੇ ਨਸ਼ਾ ਨਸ਼ੇਆਮ ਵਿਕ ਰਿਹਾ .ਇਸ ਗੱਲ ਦੀ ਗਵਾਹੀ ਭਰਦੀਆਂ ਇਹ ਤਸਵੀਰਾਂ ਇਨ੍ਹਾਂ ਤਸਵੀਰਾਂ ਦੇ ਵਿੱਚ ਤੁਸੀ ਦੇਖ ਸਕਦੇ ਹੋਂ ਕੀ ਟੀਕੇ ਅਤੇ ਚਮਚੇ ਤੇ ਪਿਆ ਨਸ਼ੀਲਾ ਪਦਾਰਥ ਸ਼ਰੇਆਮ ਨਜ਼ਰ ਰਿਹਾ ਹੈ ,ਇਸ ਇਲਾਕੇ ਦੇ ਵਿੱਚ ਨਸ਼ੇੜੀਆਂ ਨੇ ਲੋਕਾਂ ਦਾ ਜੀਣਾ ਹਰਾਮ ਕਰ ਦਿੱਤਾ ਜਿਸਤੋਂ ਤੰਗ ਪ੍ਰੇਸ਼ਾਨ ਹੋਏ ਲੋਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੇ ਭੜਾਸ ਕੱਢਦੇ ਹੋਏ ਕਿਹਾ ਕੀ ਨਾ ਨਸ਼ੇੜੀਆਂ ਘਰਤੇ ਆਕੇ ਹਮਲਾ ਕਰ ਦਿੱਤਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਗੁਹਾਰ ਲਗਾਉਂਦੇ ਹੋਏ ਨਸ਼ੇੜੀਆਂ ਖਿਲਾਫ ਕਰਵਾਈ ਦੀ ਮੰਗ ਕੀਤੀ ਐ,,,,,,,,,
ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਪੀੜਤਾਂ ਦੇ ਬਿਆਨਾ ਦੇ ਅਧਾਰ ਤੇ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ ,ਖੈਰ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਨਸ਼ੇੜੀਆਂ ਖਿਲਾਫ ਕੀ ਐਕਸ਼ਨ ਲੈਂਦੀ ਐ,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………