Htv Punjabi
Punjab Video

ਸਕੀ ਮਾਂ, ਧੀ ਤੇ ਪੁੱਤ ਨਾਲ ਕਾਰ ‘ਚ

ਮਾਤਾ ਨੈਣਾ ਦੇਵੀ ਤੋਂ ਕਾਰ ‘ਚ ਸਵਾਰ ਲੁਧਿਆਣਾ ਦਾ ਇੱਕ ਪਰਿਵਾਰ ਜਿਸ ਵਿੱਚ ਮਾਂ ਬੇਟਾ ਅਤੇ ਬੇਟੀ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਜਦੋਂ ਉਹ ਸਮਰਾਲਾ ਦੇ ਨਜ਼ਦੀਕ ਸਰਹੰਦ ਨਹਿਰ ਦੇ ਗੜੀ ਪੁੱਲ ਦੇ ਨਜ਼ਦੀਕ ਪਹੁੰਚੇ ਤਾਂ ਕਾਰ ਚਾਲਕ ਦੀ ਅੱਖ ਲੱਗਣ ਕਾਰਨ ਕਾਰ ਸਿੱਧੀ ਟਰੱਕ ਨਾਲ ਟਕਰਾ ਗਈ ਜਿਸ ਨਾਲ ਤਿੰਨੇ ਕਾਰ ਸਵਾਰ ਕਾਰ ਵਿੱਚ ਫਸ ਗਏ ਅਤੇ ਗੰਭੀਰ ਜਖਮੀ ਹੋ ਗਏ ਨਜਦੀਕ ਖੇਤ ਵਿੱਚ ਕੰਮ ਕਰ ਰਹੇ ਕਿਸਾਨਾਂ ਨੇ ਬੜੀ ਜਦੋ ਜਹਿਦ ਤੋਂ ਬਾਅਦ ਇਹਨਾਂ ਤਿੰਨੋਂ ਕਾਰ ਸਵਾਰਾਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਅਤੇ ਜਿਨਾਂ ਨੂੰ ਤੁਰੰਤ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ ਜਿੱਥੇ ਡਾਕਟਰ ਦੇ ਦੱਸਣ ਮੁਤਾਬਿਕ ਮਾਂ ਦੀ ਮੌਤ ਹੋ ਗਈ ਅਤੇ ਬੇਟਾ ਬੇਟੀ ਗੰਭੀਰ ਜਖਮੀ ਹੋਣ ਕਾਰਨ ਉਹਨਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ,,,,,,,

ਡਾਕਟਰ ਸੰਚਾਰਿਕਾ ਸਾਹਾ ਨੇ ਦੱਸਿਆ ਕਿ ਰੋਡ ਐਕਸੀਡੈਂਟ ਵਿੱਚ ਗੰਭੀਰ ਜ਼ਖਮੀ ਹੋਏ ਤਿੰਨ ਪਰਿਵਾਰਿਕ ਮੈਂਬਰਾਂ ਨੂੰ ਲਿਆਂਦਾ ਗਿਆ ਜਿਹਨਾਂ ਵਿੱਚੋਂ ਮਾਂ ਪੁਸ਼ਪਾ ਦੇਵੀ ਦੀ ਤਾਂ ਮੌਕੇ ਤੇ ਹੀ ਮੌਤ ਹੋ ਗਈ ਸੀ ਲੜਕਾ ਸੁਖਦੀਪ ਸਿੰਘ ਅਤੇ ਲੜਕੀ ਨੂੰ ਚੰਡੀਗੜ੍ਹ ਦੇ 32 ਵਿੱਚ ਰੈਫਰ ਕਰ ਦਿੱਤਾ ਗਿਆ,,,,,,,,ਘਟਨਾ ਬਾਰੇ ਸੁਣ ਕੇ ਪਰਿਵਾਰ ਦੇ ਤਰਾਹ ਨਿਕਲ ਗਈ ਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪਿਓ ਵੱਲੋਂ ਬੱਚੇ ਦੇ ਮੂੰਹ ‘ਤੇ ਰੁਮਾਲ ਬੰਨ੍ਹਣਾ ਹੋਇਆ ਜਾਨਲੇਵਾ ਸਾਬਿਤ; ਦੇਖੋ ਵੀਡੀਓ

htvteam

ਮੌਸਮ ਵਿਭਾਗ ਦੀ ਵੱਡੀ ਚੇ ਤਾਵਨੀ , ਅਲਰਟ ਹੋਇਆ ਜਾਰੀ ?

htvteam

ਉਧਰ ਭਗਵੰਤ ਮਾਨ ਨੇ ਚੁੱਕੀ ਸਹੁੰ; ਐਧਰ ਝਾੜੂ ਵਾਲੇ MLA ਨੇ ਛਾਪਾ ਮਾਰਕੇ ਪਾਤਾ ਖਿਲਾਰਾ

htvteam

Leave a Comment