Htv Punjabi
Punjab Video

ਸਕੂਲ ‘ਚ ਹੋਈ ਛੇੜਛਾੜ ਮਾਮਲੇ ‘ਚ ਦੇਖੋ ਕੌਣ ਫਸ ਸਕਦਾ ਕਸੂਤਾ ?

ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮਜੀਠਾ ਹਲਕੇ ਦੇ ਸਰਕਾਰੀ ਐਲੀਮੈਂਟੀ ਸਕੂਲ ਦੀਆਂ ਮਾਸੂਮ ਬੱਚੀਆਂ ਨਾਲ ਛੇੜਛਾੜ ਕਰਨ ਵਾਲੇ ਮਾਮਲੇ ਦੀ CBI ਜਾਂਚ ਦੀ ਮੰਗ ਕੀਤੀ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ।

ਉਹਨਾਂ ਨੇ ਰੱਖ ਭਗਵਾਨ ਐਲੀਮੈਂਟਰੀ ਸਕੂਲ ਦੀ ਮੈਨੇਜਮੈਂਟ ਜਿਸਨੇ ਤਿੰਨ ਲੜਕੀਆਂ ਦੇ ਮਾਪਿਆਂ ਵੱਲੋਂ ਦਾਇਰ ਸ਼ਿਕਾਇਤਾਂ ਦਬਾਉਣ ਦੀ ਕੋਸ਼ਿਸ਼ ਕੀਤੀ, ਉਸ ਖਿਲਾਫ ਕਾਰਵਾਈ ਕਰਨਾ ਵੀ ਵਾਜਬ ਨਹੀਂ ਸਮਝਿਆ। ਉਹਨਾਂ ਕਿਹਾ ਕਿ ਮੈਨੇਜਮੈਂਟ ਵੱਲੋਂ ਪ੍ਰਭਾਵਤ ਪਰਿਵਾਰਾਂ ‘ਤੇ ਸਮਝੌਤੇ ਲਈ ਦਬਾਅ ਪਾਉਣ ਲਈ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਬੰਦੇ ਮਿੰਟਾਂ ਚ ਹੋਏ ਨੰ** ਗ

htvteam

ਬਾਰਿਸ਼ ਤੋਂ ਪਹਿਲਾਂ ਹੀ ਸਹਿਮੇ ਆਹ ਪਿੰਡ ਦੇ ਲੋਕਬਣੇ ਫਲੱਡ ਗੇਟ, ਪਹਿਲੇ ਮੀਂਹ ਨੇ ਮਚਾਈ ਸੀ ਤਬਾਹੀ

htvteam

ਜੇਕਰ ਪਿਸ਼ਾਬ ‘ਚੋਂ ਆਉਂਦੀ ਹੈ ਝੱਗ ਤਾਂ ਮਾਮਲਾ ਹੈ ਖਤਰਨਾਕ

htvteam

Leave a Comment