ਜਲੰਧਰ ਦੇ ਆਦਮਪੁਰ ਚ ਸਕੂਲ ਬੱਚੀ ਦੀ ਮੌਤ
ਬਸ ਦੇ ਨੀਚੇ ਆਉਣ ਕਰਕੇ ਵਾਪਰੀ ਵੱਡੀ ਘਟਨਾ
ਇਹ ਸਾਰੀ ਘਟਨਾ ਲੱਗੇ ਸੀਸੀਟੀਵੀ ਕੈਮਰੇ ਚ ਹੋਈ ਕੈਦ
ਸਕੂਲ ਦੀ ਵੱਡੀ ਲਾਪਰਵਾਹੀ ਬਣੀ ਮੌਤ ਦਾ ਕਾਰਨ
ਪੀੜਤ ਪਰਿਵਾਰ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ
ਪੰਜਾਬ ਦੇ ਜਲੰਧਰ ਦੇ ਆਦਮਪੁਰ ਦੇ ਵਿੱਚ ਇੱਕ ਸਕੂਲ ਦੇ ਵਿੱਚ ਉਸ ਵੇਲੇ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਸਕੂਲ ਦੀ ਬੱਚੀ ਦੀ ਬਾਜ਼ ਦੇ ਨੀਚੇ ਆਉਣ ਕਰਕੇ ਮੌਤ ਹੋ ਗਈ। ਜਿਸ ਦੀ ਕਿ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਉੱਥੇ ਇਸ ਘਟਨਾ ਨੂੰ ਲੈ ਕੇ ਜਿੱਥੇ ਮਾਪਿਆਂ ਦਾ ਬੁਰਾ ਹਾਲ ਹੈ ਉੱਥੇ ਹੀ ਮਾਪਿਆਂ ਦੇ ਹੱਥ ਚ ਆਏ ਲੋਕਾਂ ਦੇ ਵੱਲੋਂ ਸਕੂਲ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਤੇ ਜਮਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਸਕੂਲ ਨਹੀਂ ਖੁੱਲੇਗਾ।
ਉੱਥੇ ਜਦ ਇਸ ਘਟਨਾ ਲੱਗੇ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਕੀ ਕਿਹਾ ਆਓ ਸੁਣਦੇ ਹਾਂ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
