Htv Punjabi
Punjab Religion Video

ਸਰਸੇ ਵਾਲੇ ਦੀ ਪੈਰੋਲ ਤੇ ਸਿੱਖ ਕੌਮ ਦਾ ਵੱਧ ਗਿਆ ਪਾਰਾ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਮੁੜ 30 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੀ ਆਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ। ਉਨ੍ਹਾਂ ਆਖਿਆ ਕਿ ਜੇਕਰ ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਸਕਦੀ ਹੈ ਤਾਂ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਕਿਉਂ ਨਹੀਂ ਸੁਣ ਰਹੀ।

ਜੱਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਕਿਹਾ ਕਿ ਗੁਰਮੀਤ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਉਸ ਨੂੰ ਜੇਲ੍ਹ ਵਿਚ ਬੰਦ ਰਖਿਆ ਜਾਵੇ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਆਹ ਪੁਲਸੀਆ ਦੀ ਕ/ ਰਤੂਤ, ਸਾਥੀਆਂ ਨਾਲ ਕੀ ਕਰਦਾ ਫੜ੍ਹਿਆ

htvteam

ਕਿਸਾਨਾਂ ਦਾ ਮੰਡੀਆਂ ਚ ਨਹੀਂ ਦੇਖ ਹੋਣਾ ਆਹ ਹਾਲ

htvteam

ਰਾਹ ਜਾਂਦੀ ਬੱਕਰੀ ਦੇ ਚੰਨੀ ਨੇ ਫੜ੍ਹ ਲਏ ਥਣ; ਦੇਖ ਦੇਖ ਗੰਨਮੈਨ ਵੀ ਹੋਏ ਹੈਰਾਨ

htvteam

Leave a Comment