Htv Punjabi
Punjab Video

ਸਿੱਧੂ ਮੂਸੇਵਾਲਾ ਦਾ ਗੀਤ ਹੋਇਆ ਸੱਚਾ ਸਾਬਿਤ ਸਿੱਧੂ ਮੁੜ ਹੋਇਆ ਜਿਉਂਦਾ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਜਲਦ ਆ ਰਹੀਆਂ ਹਨ। ਦਰਅਸਲ ਉਨ੍ਹਾਂ ਦੀ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹੀ ਕਾਰਨ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਜਾਂਦੇ ਹਨ ਅਤੇ ਹਰ ਐਤਵਾਰ ਆਪਣੇ ਬੇਟੇ ਦੇ ਪ੍ਰਸ਼ੰਸਕਾਂ ਨੂੰ ਵੀ ਨਹੀਂ ਮਿਲ ਰਹੇ ਹਨ।ਇਸ ਗੱਲ ਦੀ ਪੁਸ਼ਟੀ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕੀਤੀ ਹੈ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਫਿਰ ਤੋਂ ਗਰਭਵਤੀ ਹੋਣ ਦਾ ਫੈਸਲਾ ਕੀਤਾ ਹੈ। ਇਸਦੇ ਲਈ ਉਹ ਨਵੀਨਤਮ ਤਕਨੀਕ ਆਈ.ਵੀ.ਐਫ. IVF ਦਾ ਉਪਯੋਗ ਕੀਤਾ ਹੈ।

ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਤੋਂ ਬਾਅਦ ਉਸ ਦੇ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ ਨਹੀਂ ਸੀ। ਇਸ ਕਾਰਨ ਉਸ ਦੀ ਮਾਤਾ ਚਰਨ ਕੌਰ ਆਈ.ਵੀ.ਐਫ. ਰਾਹੀਂ ਬੱਚਾ ਪੈਦਾ ਕਰਨ ਦਾ ਸੋਚਿਆ ਹੈ। ਮੀਡੀਆ ਨੇ ਗਾਇਕ ਦੇ ਚਾਚਾ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਵੀ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿੱਚ ਨਵੀਂ ਜਾਨ ਆ ਰਹੀ ਹੈ।ਦੱਸ ਦੇਈਏ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ 5 ਚੀਜ਼ਾਂ ਖਾਓ ਥਾਈਰਾਈਡ ਨੂੰ ਜੜ੍ਹੋਂ ਮੁਕਾਓ

htvteam

ਆਹ ਕਰਾਮਾਤੀ ਫਲ ਪਾਣੀ ‘ਚ ਪਾਕੇ ਪੀਓ ਚਮੜੀ ਦੇ ਰੋਗਾਂ ਤੋਂ ਬਿਨ੍ਹਾਂ ਜੀਓ

htvteam

ਆਹ ਵੈਦ ਇੱਕ ਮਿੰਟ ਚ ਛੁਡਵਾ ਦਵੇਗਾ ਸ਼ੂਗਰ ਦੀ ਪੱਕੀ ਗੋਲੀ !

htvteam

Leave a Comment