Htv Punjabi
Punjab Video

ਸੀਐਮ ਭਗਵੰਤ ਮਾਨ ਸੁਖਬੀਰ ਬਾਦਲ ਤੋਂ ਮੰਗਣਗੇ ਹੱਥ ਜੋੜ ਕੇ ਮੁਆਫੀ ?

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਣਹਾਨੀ ਕੇਸ ਦਾਇਰ ਕੀਤਾ ਜਾਵੇਗਾ।ਸੁਖਬੀਰ ਦਾ ਦੋਸ਼ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸ ਵਾਈ ਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ‘ਤੇ ਦੋਸ਼ ਲਾਇਆ ਸੀ ।

ਸੁਖਬੀਰ ਬਾਦਲ ਨੇ ਆਪਣੇ ਵਕੀਲ ਰਾਹੀਂ ਤਰਕ ਦਿੱਤਾ ਹੈ ਕਿ ਉਨਾਂ ਦੇ ਪਰਿਵਾਰ ਕੋਲ ਬਾਲਾਸਰ ਫਾਰਮ ਆਪ ਤੇ ਹਰਿਆਣਾ ਦੀ ਵੰਡ ਹੋਣ ਤੋਂ ਪਹਿਲਾਂ ਹੀ ਸੀ ਬਲਕਿ ਇਹ ਜ਼ਮੀਨ ਉਹਨਾਂ ਦੇ ਪਿਤਾ ਜੀ ਨੂੰ ਸਹੁਰਾ ਪਰਿਵਾਰ ਵੱਲੋਂ ਮਿਲੀ ਸੀ। ਸੁਖਬੀਰ ਨੇ ਨੋਟਿਸ ਰਾਹੀਂ ਮੁੱਖ ਮੰਤਰੀ ਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਾਇਆ ਹੈ।,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਘਰ ‘ਚ ਇਕੱਲੇ ਸੀ ਘਰਵਾਲਾ ਤੇ ਘਰਵਾਲੀ ਰਾਤ ਨੂੰ ਗਰੁੱਪ ਬਣਾਕੇ ਮੁੰਡੇ ਕਰਗੇ ਜੱਗੋਂ ਤੇਰਵੀਂ

htvteam

ਕਰਫ਼ਿਊ ਵੇਲੇ ਮੂਸੇਵਾਲਾ ਤੇ ਆਰ ਨੇਤ ਮੋਟਰਸਾਈਕਲਾਂ ਤੇ ਨਿਕਲੇ ਬਾਹਰ, ਪੁਲਿਸ ਵਾਲਿਆਂ ਨੇ ਦੋਵਾਂ ਨੂੰ ਪਾਇਆ ਘੇਰਾ, SSP ਨੇ ਵੀ ਗੱਡੀ ਲਾਈ ਮਗਰ

Htv Punjabi

ਦੇਖੋ ਮੁੰਡੇ ਘਰ ‘ਚ ਵੜ੍ਹ ਕੀ ਕਰਗੇ

htvteam

Leave a Comment