Htv Punjabi
Punjab Video

ਸੁਖਪਾਲ ਖਹਿਰਾ ਨਾਲ ਜੇਲ੍ਹ ਚ ਕੀ ਹੋ ਰਿਹਾ ?

ਨਸ਼ੇ ਦੀ ਕੇਸ ਵਿੱਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੋ ਨਾਭਾ ਦੀ ਨਵੀਂ ਜ਼ਿਲਾ ਜੇਲ ਦੇ ਵਿੱਚ ਨਜ਼ਰਬੰਦ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ। ਕਰੀਬ ਇੱਕ ਘੰਟਾ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਦੀ ਜੇਲ੍ਹ ਅੰਦਰ ਮੁਲਾਕਾਤ ਹੋਈ। ਇਸ ਮੌਕੇ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਤੇ ਸ਼ਬਦੀ ਹਮਲੇ ਕੀਤੇ।ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਜਾਣ ਬੁਝ ਕੇ ਫਸਾਇਆ ਗਿਆ ਹੈ।

ਉਸ ਤੇ ਐਨਡੀਪੀਸੀ ਐਕਟ ਦਾ ਮਾਮਲਾ ਦਰਜ ਕੀਤਾ ਗਿਆ ਹੈ ਪਰ ਭਗਵੰਤ ਮਾਨ ਸ਼ਰੇਆਮ ਧੱਕਾ ਕਰ ਰਿਹਾ ਹੈ ਅਤੇ ਸਾਰਾ ਦੇਸ਼ ਅਤੇ ਪੰਜਾਬ ਜਾਣਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਤੇ ਹੋਰ ਮੁਕਦਮੇ ਦਰਜ ਕਰਨ ਦੀ ਪੰਜਾਬ ਸਰਕਾਰ ਸਾਜਿਸ਼ ਰਚ ਰਹੀ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਨੂੰ ਲੀਹਾ ਤੇ ਲਿਜਾਣ ਲਈ ਤੁਸੀਂ ਇੱਕਜੂਟ ਹੋਵੋ ਅਤੇ ਤੁਸੀਂ ਬਹਿਸ ਬਹਿਸਾਈ ਨਾ ਕਰੋ।

ਇਸ ਤੋਂ ਇਲਾਵਾ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਅਨਾਜ ਮੰਡੀਆਂ ਦਾ ਵੀ ਦੌਰਾ ਕੀਤਾ ਗਿਆ ਜਿਸ ਨੂੰ ਲੈ ਕੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਉਨਾਂ ਦੇ ਦਾਅਵਿਆਂ ਦੀ ਪੋਲ ਖੋਲੀ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….

Related posts

ਕਰਫਿਊ ਤੇ ਲਾਕਡਾਊਨ ਦਾ ਅਸਰ : 72 ਸਾਲਾ ਬਜ਼ੁਰਗ ਨੂੰ 36 ਕਿਲੋਮੀਟਰ ਸਾਈਕਲ ਚਲਾ ਕੇ ਜਾਣਾ ਪਿਆ ਦਵਾਈ ਲੈਣ

Htv Punjabi

ਚੁੱਲ੍ਹੇ ਉੱਤੇ ਐਵੇਂ ਰੋਟੀਆਂ ਬਣਾਉਂਦੇ ਦੇ ਫਾਇਦੇ ਸੁਣਕੇ ਤੁਸੀਂ ਖੁਸ਼ ਹੋ ਜਾਓਗੇ

htvteam

3 ਮੁੰਡਿਆਂ ਨੇ ਕੀਤੀਆਂ ਹੱਦਾਂ ਪਾਰ !

htvteam

Leave a Comment