ਇਹ ਤਸਵੀਰਾਂ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀਆਂ ਨੇ ਜਿੱਥੇ ਕਿਸਾਨਾਂ ਵਲੋਂ ਟੋਲ ਪਲਾਜਾ ਬੰਦ ਕਰ ਦਿੱਤਾ ਗਿਆ ਦੱਸ ਦੀਏ ਕਿ ਕਿਸਾਨ ਜਥੇਬੰਦੀਆਂ ਪੰਜਾਬ ਸੂਬੇ ਦੀਆਂ ਮੰਗਾਂ ਨੂੰ ਲੈਕੇ ਚੰਡੀਗੜ੍ਹ ਵਿਖੇ ਜਾ ਰਹੀਆਂ ਸਨ ਜਿਸਨ੍ਹਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ , ਕਿਸਾਨਾ ਆਗੂਆਂ ਮੁਤਾਬਿਕ ਦੱਸਿਆ ਜਾ ਰਿਹਾ ਜਿਸ ਦੌਰਾਨ ਕਈ ਕਿਸਾਨਾ ਘਰਾਂ ਵਿੱਚ ਨਜ਼ਰ ਬੰਦ ਕਰ ਦਿੱਤਾ ਹੈ,,,,
ਜਿਸਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਨੇ ਟੋਲ ਪਲਾਜਾ ਬੰਦਾ ਕਰ ਦਿੱਤਾ ਜਿਸ ਕਾਰਨ ਚੱਕਾ ਜਾਮ ਹੋ ਗਿਆ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨਾ ਦਾ ਕਹਿਣਾ ਹੈ ਕਿ ਹੜ੍ਹ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਉਨ੍ਹਾਂ ਸਰਕਾਰ ਵੱਲੋਂ ਮੁਆਵਜ਼ਾ ਦੇਣਾ ਚਾਹੀਦਾ ਹੈ,,,,,
ਕਿਸਾਨਾ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਗ੍ਰਿਫਤਾਰ ਕੀਤੇ ਬੰਦੇ ਰਿਹਾਅ ਨਹੀਂ ਕੀਤੇ ਤਾਂ ਆਉਣ ਵਾਲੇ ਸਮੇਂ ਚ ਅਣਮਿੱਥੇ ਸਮੇਂ ਲਈ ਸੰਘਰਸ਼ ,ਹੋਰ ਵੀ ਤਿੱਖਾ ਕੀਤਾ ਜਾਵੇਗਾ ਅਤੇ ਫੇਕ ਵਾਰ ਰੇਲਾਂ ਰੋਕੂ ਅੰਦੋਲਨ ਕੀਤਾ ਜਾਵੇਗਾ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..