ਇਹ ਤਸਵੀਰਾਂ ਜਿਲ੍ਹਾ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੀਆਂ ਨੇ ਜਿੱਥੇ ਤਸਵੀਰਾਂ ਚ ਦਿਖਾਈ ਦਿੰਦੀ ਕਾਰ ਦਾ ਕਹਿਰ ਦੇਖਣ ਨੂੰ ਮਿਲਿਆ ਤੇਜ ਰਫਤਾਰ ਚ ਆਉਂਦੀ ਕਾਰ ਨੇ ਤਿੰਨ ਵਹਿਕਲਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ,,,,,,ਜਿਸ ਦੌਰਾਨ ਤਿੰਨ ਲੋਕ ਗੰਭੀਰ ਰੂਪ ਚ ਜ਼ਖਮੀ ਹੋ ਗਏ ਜਿਨ੍ਹਾ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦਾਖਲ ਕੀਤਾ ਗਿਆ,,,ਅੱਗੇ ਸੁਣੋ ਮੈਡੀਕਲ ਅਧਿਕਾਰੀ ਦੇ ਜ਼ੁਬਾਨੀ,,,,,
ਉਧਰ ਮੌਕੇ ਤੇ ਪਹੁੰਚ ਪੁਲਿਸ ਵੀ ਮਾਮਲੇ ਦੀ ਜਾਂਚ ਚ ਜੁੱਟ ਚੁੱਕੀ ਹੈ,,,,,,,,,,ਥਾਣੇਦਾਰ ਦਾ ਕਹਿਣਾ ਹੈ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਚੁੱਕਿਆ ਅਤੇ ਗੱਡੀ ਨੂੰ ਕਬਜ਼ੇ ਵਿੱਚ ਲੈਕੇ ਜਾਂਚ ਕੀਤੀ ਜਾ ਰਹੀ ਐ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….