ਅੱਜ ਸਵੇਰ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਪਰ ਉੱਥੇ ਹੀ ਅਜਨਾਲਾ ਦੇ ਪਿੰਡ ਲੱਖੂਵਾਲ ਵਿਖੇ ਲੇ ਛਨਾਟਾ ਛਾ ਗਿਆ ਜਦੋਂ ਉੱਥੇ ਠਾਠ ਗੋਲੀਆਂ ਚਲ ਪਈਆਂ,,, ਅਤੇ ਇਸ ਦੌਰਾਨ ਆਮ ਆਦਮੀ ਪਾਰਟੀ ਦਾ ਆਗੂ ਗੋਲੀਆਂ ਨਾਲ ਭੁੰਨ ਕੇ ਰੱਖ ਦਿੱਤਾ,,, ਜਿਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਵੀ ਪਾਛੜਾ ਪੈ ਗਈਆਂ ਤੇ ਮਾਹੌਲ ਕਾਫੀ ਤਣਾਪੁਰ ਹੋਇਆ,,,ਮਾਮਲਾ ਬੀਤੀ ਦੇਰ ਸ਼ਾਮ ਦਾ ਜਦੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸ਼ਰੇਆਮ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਦੀਪਇੰਦਰ ਸਿੰਘ ਦੀਪੂ ਸਰਕਾਰੀ ਅਤੇ ਉਨਾਂ ਦੇ ਸਾਥੀਆਂ ਤੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਦੌਰਾਨ ਦੀਪਿੰਦਰ ਸਿੰਘ ਦੀਪੂ ਸਰਕਾਰੀਆ ਦੀ ਮੌਤ ਹੋ ਗਈ ਅਤੇ ਉਹਨਾਂ ਦੇ ਚਾਰ ਦੇ ਕਰੀਬ ਸਾਥੀ ਜ਼ਖਮੀ ਹੋ ਗਏ ਜਿਨਾਂ ਨੂੰ ਅਜਨਾਲਾ ਦੇ ਨਿੱਜੀ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਵਿੱਚ ਜਿਹੜੇ ਇਲਾਜ ਜ਼ਖਮੀਆਂ ਨੇ ਦੱਸਿਆ ਕਿ ਆਖ ਰਹੇ ਵਾਰਦਾਤ ਕਿਵੇਂ ਹੋਈ,,,,,,,,,,,,
ਇਸ ਮੌਕੇ ਘਟਨਾ ਸਥਾਨ ਤੇ ਜਾਇਜ਼ਾ ਲੈਣ ਲਈ ਪਹੁੰਚੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਲੱਖੋਵਾਲ ਪਿੰਡ ਵਿੱਚ ਸ਼ਰੇਆਮ ਨੌਜਵਾਨਾਂ ਤੇ ਫਾਇਰਿੰਗ ਹੋਈ ਹੈ ਜਿਸ ਦੌਰਾਨ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ,,,,,,,,,,
ਖੈਰ ਇੱਕ ਪਾਸੇ ਤਾਂ ਲੋਕ ਸਭਾ ਚੋਣਾਂ ਤੇ ਦੂਸਰੇ ਪਾਸੇ ਗੋਲੀ ਚੱਲਣ ਨਾਲ ਮਾਹੌਲ ਕਾਫੀ ਤਨਾਪੂਰਨ ਬਣ ਗਿਆ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
