ਮਾਨਸਾ ਜ਼ਿਲ੍ਹੇ ਦੇ ਪਿੰਡ ਖੁੱਲ ਰਹੀਆਂ ਚ ਚੱਲੀ ਗੋਲੀ
ਇਕ ਨੌਜਵਾਨ ਹੋਇਆ ਜ਼ਖਮੀ
ਗੱਡੀਆਂ ਚ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਵਿਖੇ ਬੀਤੀ ਰਾਤ ਪੁਰਾਣੀ ਰੰਜਿਸ਼ ਦੇ ਚਲਦਿਆਂ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕਰ ਦਿੱਤੀ। ਰਵੀ ਨਾਮ ਦੇ ਵਿਅਕਤੀ ਦੀਆਂ ਲੱਤਾਂ ਤੋੜ ਦਿੱਤੀਆਂ ਗਈਆਂ। ਇਸ ਬਾਅਦ ਉਸਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਜਿੱਥੋਂ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ।
ਇਸ ਦੌਰਾਨ ਰਵੀ ਨਾਮਕ ਵਿਅਕਤੀ ਦੀਆਂ ਲੱਤਾਂ ਤੋੜਨ ਬਾਰੇ ਦੱਸਿਆ ਜਾ ਰਿਹਾ ਹੈ। ਇਹਨਾਂ ਦੋਨਾਂ ਧਿਰਾਂ ਦੀ ਆਪਸ ਵਿੱਚ ਪੁਰਾਣੀ ਰੰਜ਼ਿਸ਼ ਸੀ ਜਿਸ ਕਾਰਨ ਇਹ ਝਗੜਾ ਹੋਇਆ ਹੈ। ਰਵੀ ਬਿਜਲੀ ਗਰਿੱਡ ਕੋਲ ਕੰਮ ਕਰ ਰਿਹਾ ਸੀ ਅਤੇ ਜ਼ਖਮੀ ਹੋਣ ਬਾਅਦ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਵਿਅਕਤੀ ਦੇ ਬਿਆਨ ਦਰਜ ਕੀਤੇ ਜਾਣ ਬਾਅਦ ਹੀ ਕੁਝ ਹੋਰ ਦੱਸਿਆ ਜਾ ਸਕਦਾ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..