ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਦੇਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪੈਰ ‘ਤੇ ਅਚਾਨਕ ਸੱਟ ਲੱਗ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਡੀਕਲ ਕਾਲਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਦਲ ਨੇ ਦੱਸਿਆ ਕਿ ਉਨ੍ਹਾਂ ਅੱਜ ਸ੍ਰੀ ਅਕਾਲ ਤਖ਼ਤ ਦੇ ਸਕਤਰੇਤ ਵਿਖੇ ਇੱਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹਨਾਂ ਨਾਲ ਸੰਬੰਧਿਤ ਮਾਮਲੇ ਦੇ ਅਗਲੇਰੀ ਕਾਰਵਾਈ ਜਲਦ ਕੀਤੀ ਜਾਵੇ,,,,,,,,,,
ਦੱਸ ਦੇਈਏ ਕਿ ਉਹ ਅੱਜ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ‘ਚ ਪੇਸ਼ ਹੋਏ ਸਨ। ਜਾਣਕਾਰੀ ਮੁਤਾਬਕ, ਜਦੋਂ ਉਹ ਸਕਤਰੇਤ ਦੇ ਦਫ਼ਤਰ ਵਿੱਚ ਅਰਜੀ ਦੇਣ ਲਈ ਕੁਰਸੀ ਤੇ ਬੈਠੇ ਤਾਂ ਕੁਰਸੀ ਹੇਠਾਂ ਹੋ ਗਈ।ਜਿਸਦਾ ਸਾਰਾ ਭਾਰ ਉਨ੍ਹਾਂ ਦੀ ਸੱਜੀ ਲੱਤ ਤੇ ਆ ਗਿਆ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..